ਹੁਕਮਨਾਮਾ ਸਾਹਿਬ

Hukamnama Sahib

Monday, 25 November 2019

ਸੋਮਵਾਰ, ੧੦ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 700 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ॥

soohee mahalaa pehilaa ||

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥

meraa man raataa gun ravai man bhaavai soiee ||

ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

gur kee pauRee saach kee saachaa sukh hoiee ||

ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥

sukh sahaj aavai saach bhaavai saach kee mat kiau Talai ||

ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥

eisanaan dhaan sugiaan majan aap achhalio kiau chhalai ||

ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥

parapa(n)ch moh bikaar thaake kooR kapaT na dhoiee ||

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

meraa man raataa gun ravai man bhaavai soiee ||1||

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥

saahib so saalaaheeaai jin kaaran keeaa ||

ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥

mail laagee man mailiaai kinai a(n)mrit peeaa ||

ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥

math a(n)mrit peeaa ih man dheeaa gur peh mol karaiaa ||

ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥

aapanaRaa prabh sahaj pachhaataa jaa man saachai laiaa ||

ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥

tis naal gun gaavaa je tis bhaavaa kiau milai hoi paraiaa ||

ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

saahib so saalaaheeaai jin jagat upaiaa ||2||

ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥

aai giaa kee na aaio kiau aavai jaataa ||

ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥

preetam siau man maaniaa har setee raataa ||

ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥

saahib ra(n)g raataa sach kee baataa jin bi(n)b kaa koT usaariaa ||

ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥

pa(n)ch bhoo naiko aap sira(n)dhaa jin sach kaa pi(n)dd savaariaa ||

ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥

ham avaganiaare too sun piaare tudh bhaavai sach soiee ||

ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

aavan jaanaa naa theeaai saachee mat hoiee ||3||

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥

a(n)jan taisaa a(n)jeeaai jaisaa pir bhaavai ||

ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥

samajhai soojhai jaaneeaai je aap jaanaavai ||

ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥

aap jaanaavai maarag paavai aape manooaa leve ||

ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥

karam sukaram karaae aape keemat kaun abheve ||

ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥

ta(n)t ma(n)t paakha(n)dd na jaanaa raam ridhai man maaniaa ||

ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥

a(n)jan naam tisai te soojhai gur sabadhee sach jaaniaa ||4||

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥

saajan hovan aapane kiau par ghar jaahee ||

ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥

saajan raate sach ke sa(n)ge man maahee ||

ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥

man maeh saajan kareh raleeaa karam dharam sabaiaa || aThasaTh teerath pu(n)n poojaa naam saachaa bhaiaa ||

ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥

aap saaje thaap vekhai tisai bhaanaa bhaiaa ||

ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

saajan raa(n)g ra(n)geelaRe ra(n)g laal banaiaa ||5||

ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥

a(n)dhaa aagoo je theeaai kiau paadhar jaanai ||

ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥

aap musai mat hochheeaai kiau raahu pachhaanai ||

ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥

kiau raeh jaavai mahal paavai a(n)dh kee mat a(n)dhalee ||

ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥

vin naam har ke kachh na soojhai a(n)dh booddau dha(n)dhalee ||

ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥

dhin raat chaanan chaau upajai sabadh gur kaa man vasai ||

ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥

kar joR gur peh kar bina(n)tee raahu paadhar gur dhasai ||6||

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥

man paradhesee je theeaai sabh dhes paraiaa ||

ਕਿਸੁ ਪਹਿ ਖੋਲੑਉ ਗੰਠੜੀ ਦੂਖੀ ਭਰਿ ਆਇਆ ॥

kis peh khol(h)au ga(n)ThaRee dhookhee bhar aaiaa ||

ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥

dhookhee bhar aaiaa jagat sabaiaa kaun jaanai bidh mereeaa ||

ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥

aavane jaavane khare ddaraavane toT na aavai fereeaa ||

ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥

naam vihoone uoone jhoone naa gur sabadh sunaiaa ||

ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥

man paradhesee je theeaai sabh dhes paraiaa ||7||

ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥

gur mahalee ghar aapanai so bharapur leenaa ||

ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥

sevak sevaa taa(n) kare sach sabadh pateenaa ||

ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥

sabadhe pateejai a(n)k bheejai su mahal mahalaa a(n)tare ||

ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥

aap karataa kare soiee prabh aap a(n)t nira(n)tare ||

ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥

gur sabadh melaa taa(n) suhelaa baaja(n)t anahadh beenaa ||

ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥

gur mahalee ghar aapanai so bharipur leenaa ||8||

ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥

keetaa kiaa saalaaheeaai kar vekhai soiee ||

ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥

taa kee keemat na pavai je lochai koiee ||

ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥

keemat so paavai aap jaanaavai aap abhul na bhule ||

ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥

jai jai kaar kareh tudh bhaaveh gur kai sabadh amule ||

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥

heenau neech karau bena(n)tee saach na chhoddau bhaiee ||

ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

naanak jin kar dhekhiaa dhevai mat saiee ||9||2||5||

English Translation

JAITSREE, FIFTH MEHL, THIRD HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Give me a message from my Beloved — tell me, tell me! I am wonder-struck, hearing the many reports of Him; tell them to me, O my happy sister soul-brides. || 1 || Pause ||

Some say that He is beyond the world — totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 ||

He is pervading everywhere, and He dwells in each and every heart; He is not stained — He is unstained. Says Nanak, listen, O people: He dwells upon the tongues of the Saints. || 2 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ । ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।

ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਹਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧।

ਨਾਨਕ ਆਖਦਾ ਹੈ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

Source: SGPC Official; BaniDB · Read Ang 700 in Sri Guru Granth Sahib Ji

On this day in earlier years

  • Sunday, 25 November 2018 ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ Ang 826 · Raag Bilaaval
  • Saturday, 25 November 2017 ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ Ang 504 · Raag Gujri
  • Friday, 25 November 2016 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Wednesday, 25 November 2015 ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ Ang 611 · Raag Sorath
  • Tuesday, 25 November 2014 ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ Ang 735 · Raag Soohee
  • Monday, 25 November 2013 ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ Ang 571 · Raag Vadhans