ਹੁਕਮਨਾਮਾ ਸਾਹਿਬ

Hukamnama Sahib

Wednesday, 27 November 2019

ਬੁੱਧਵਾਰ, ੧੨ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 612 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

rasanaa har saadh lagee sahaj subhai ||

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

man tirapatiaa har naam dhiaai ||1||

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

sadhaa sukh saachai sabadh veechaaree ||

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

aapane satagur viTahu sadhaa balihaaree ||1|| rahaau ||

ਅਖੀ ਸੰਤੋਖੀਆ ਏਕ ਲਿਵ ਲਾਇ ॥

akhee sa(n)tokheeaa ek liv lai ||

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

man sa(n)tokhiaa dhoojaa bhaau gavai ||2||

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

dheh sareer sukh hovai sabadh har nai ||

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

naam paramal hiradhai rahiaa samai ||3||

ਨਾਨਕ ਮਸਤਕਿ ਜਿਸੁ ਵਡਭਾਗੁ ॥

naanak masatak jis vaddabhaag ||

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

gur kee baanee sahaj bairaag ||4||7||

English Translation

SORAT’H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 ||

Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause ||

Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 ||

One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 ||

As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ।ਰਹਾਉ।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

Source: SGPC Official; BaniDB · Read Ang 612 in Sri Guru Granth Sahib Ji

On this day in earlier years

  • Tuesday, 27 November 2018 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ Ang 515 · Raag Gujri
  • Monday, 27 November 2017 ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ Ang 512 · Raag Gujri
  • Sunday, 27 November 2016 ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ Ang 588 · Raag Vadhans
  • Friday, 27 November 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Thursday, 27 November 2014 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Wednesday, 27 November 2013 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee