ਹੁਕਮਨਾਮਾ ਸਾਹਿਬ

Hukamnama Sahib

Thursday, 05 December 2019

ਵੀਰਵਾਰ,੨੦ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 708 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

gur kai bachan ridhai dhiaan dhaaree ||

ਰਸਨਾ ਜਾਪੁ ਜਪਉ ਬਨਵਾਰੀ ॥੧॥

rasanaa jaap japau banavaaree ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

safal moorat dharasan balihaaree ||

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

charan kamal man praan adhaaree ||1|| rahaau ||

ਸਾਧਸੰਗਿ ਜਨਮ ਮਰਣ ਨਿਵਾਰੀ ॥

saadhasa(n)g janam maran nivaaree ||

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

a(n)mirat kathaa sun karan adhaaree ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

kaam karodh lobh moh tajaaree ||

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

dhiraR naam dhaan isanaan suchaaree ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥

kahu naanak ih tat beechaaree ||

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

raam naam jap paar utaaree ||4||12||18||

English Translation

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 ||

Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 ||

PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

Source: SGPC Official; BaniDB · Read Ang 708 in Sri Guru Granth Sahib Ji

On this day in earlier years

  • Wednesday, 05 December 2018 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Tuesday, 05 December 2017 ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ Ang 654 · Raag Sorath
  • Monday, 05 December 2016 ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ Ang 703 · Raag Jaithsree
  • Saturday, 05 December 2015 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Friday, 05 December 2014 ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ Ang 860 · Raag Gond
  • Thursday, 05 December 2013 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee