ਹੁਕਮਨਾਮਾ ਸਾਹਿਬ

Hukamnama Sahib

Friday, 13 December 2019

ਸ਼ੁੱਕਰਵਾਰ, ੨੮ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 663 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

sa(n)t udharan dhiaala(n) aasara(n) gopaal keerataneh ||

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

niramala(n) sa(n)t sa(n)gen oT naanak paramesureh ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

cha(n)dhan cha(n)dh na saradh rut mool na miTiee ghaa(n)m ||

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

seetal theevai naanakaa japa(n)dhaRo har naam ||2||

ਪਉੜੀ ॥

pauRee ||

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

charan kamal kee oT udhare sagal jan ||

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

sun parataap govi(n)dh nirabhau bhe man ||

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

toT na aavai mool sa(n)chiaa naam dhan ||

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

sa(n)t janaa siau sa(n)g paieeaai vaddai pun ||

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

aaTh pahar har dhiaai har jas nit sun ||17||

English Translation

DHANAASAREE, THIRD MEHL, SECOND HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

This wealth is inexhaustible. It shall never be exhausted, and it shall never be lost. The Perfect True Guru has revealed it to me. I am forever a sacrifice to my True Guru. By Guru’s Grace, I have enshrined the Lord within my mind. || 1 ||

They alone are wealthy, who lovingly attune themselves to the Lord’s Name. The Perfect Guru has revealed to me the Lord’s treasure; by the Lord’s Grace, it has come to abide in my mind. || Pause ||

He is rid of his demerits, and his heart is permeated with merit and virtue. By Guru’s Grace, he naturally dwells in celestial peace. True is the Word of the Perfect Guru’s Bani. They bring peace to the mind, and celestial peace is absorbed within. || 2 ||

O my humble Siblings of Destiny, behold this strange and wonderful thing: duality is overcome, and the Lord dwells within his mind. The Naam, the Name of the Lord, is priceless; it cannot be taken. By Guru’s Grace, it comes to abide in the mind. || 3 ||

He is the One God, abiding within all. Through the Guru’s Teachings, He is revealed in the heart. One who intuitively knows and realizes God, O Nanak, obtains the Naam; his mind is pleased and appeased. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ । (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ । (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧।

(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ । ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ।

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ । (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ । (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨।

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ । (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ । (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩।

(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ । ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।

Source: SGPC Official; BaniDB · Read Ang 663 in Sri Guru Granth Sahib Ji

On this day in earlier years

  • Thursday, 13 December 2018 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Wednesday, 13 December 2017 ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ Ang 678 · Raag Dhanaasree
  • Tuesday, 13 December 2016 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Sunday, 13 December 2015 ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ Ang 880 · Raag Raamkalee
  • Saturday, 13 December 2014 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Friday, 13 December 2013 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ Ang 775 · Raag Soohee