ਹੁਕਮਨਾਮਾ ਸਾਹਿਬ

Hukamnama Sahib

Saturday, 06 June 2020

ਸ਼ਨਿਚਰਵਾਰ, ੨੪ ਜੇਠ (ਸੰਮਤ ੫੫੨ ਨਾਨਕਸ਼ਾਹੀ)

Ang 694 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ॥

dhanaasaree mahalaa pehilaa ||

ਕਾਇਆ ਕਾਗਦੁ ਮਨੁ ਪਰਵਾਣਾ ॥

kaiaa kaagadh man paravaanaa ||

ਸਿਰ ਕੇ ਲੇਖ ਨ ਪੜੈ ਇਆਣਾ ॥

sir ke lekh na paRai iaanaa ||

ਦਰਗਹ ਘੜੀਅਹਿ ਤੀਨੇ ਲੇਖ ॥

dharageh ghaRe'eh teene lekh ||

ਖੋਟਾ ਕਾਮਿ ਨ ਆਵੈ ਵੇਖੁ ॥੧॥

khoTaa kaam na aavai vekh ||1||

ਨਾਨਕ ਜੇ ਵਿਚਿ ਰੁਪਾ ਹੋਇ ॥

naanak je vich rupaa hoi ||

ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥

kharaa kharaa aakhai sabh koi ||1|| rahaau ||

ਕਾਦੀ ਕੂੜੁ ਬੋਲਿ ਮਲੁ ਖਾਇ ॥

kaadhee kooR bol mal khai ||

ਬ੍ਰਾਹਮਣੁ ਨਾਵੈ ਜੀਆ ਘਾਇ ॥

braahaman naavai jeeaa ghai ||

ਜੋਗੀ ਜੁਗਤਿ ਨ ਜਾਣੈ ਅੰਧੁ ॥

jogee jugat na jaanai a(n)dh ||

ਤੀਨੇ ਓਜਾੜੇ ਕਾ ਬੰਧੁ ॥੨॥

teene ojaaRe kaa ba(n)dh ||2||

ਸੋ ਜੋਗੀ ਜੋ ਜੁਗਤਿ ਪਛਾਣੈ ॥

so jogee jo jugat pachhaanai ||

ਗੁਰ ਪਰਸਾਦੀ ਏਕੋ ਜਾਣੈ ॥

gur parasaadhee eko jaanai ||

ਕਾਜੀ ਸੋ ਜੋ ਉਲਟੀ ਕਰੈ ॥

kaajee so jo ulaTee karai ||

ਗੁਰ ਪਰਸਾਦੀ ਜੀਵਤੁ ਮਰੈ ॥

gur parasaadhee jeevat marai ||

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥

so braahaman jo braham beechaarai ||

ਆਪਿ ਤਰੈ ਸਗਲੇ ਕੁਲ ਤਾਰੈ ॥੩॥

aap tarai sagale kul taarai ||3||

ਦਾਨਸਬੰਦੁ ਸੋਈ ਦਿਲਿ ਧੋਵੈ ॥

dhaanasaba(n)dh soiee dhil dhovai ||

ਮੁਸਲਮਾਣੁ ਸੋਈ ਮਲੁ ਖੋਵੈ ॥

musalamaan soiee mal khovai ||

ਪੜਿਆ ਬੂਝੈ ਸੋ ਪਰਵਾਣੁ ॥

paRiaa boojhai so paravaan ||

ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

jis sir dharageh kaa neesaan ||4||5||7||

English Translation

DHANAASAREE, DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 ||

I am a sacrifice, a sacrifice to the Lord. O Lord, why are You silent? || Pause ||

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Source: SGPC Official; BaniDB · Read Ang 694 in Sri Guru Granth Sahib Ji

On this day in earlier years

  • Thursday, 06 June 2019 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 569 · Raag Dhanaasree
  • Wednesday, 06 June 2018 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath
  • Tuesday, 06 June 2017 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Monday, 06 June 2016 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Saturday, 06 June 2015 ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ Ang 783 · Raag Soohee
  • Friday, 06 June 2014 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa