ਹੁਕਮਨਾਮਾ ਸਾਹਿਬ

Hukamnama Sahib

Thursday, 16 September 2021

ਐਤਵਾਰ ੧ ਅੱਸੂ (ਸੰਮਤ ੫੪੪ ਨਾਨਕਸ਼ਾਹੀ)

Ang 713 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

dhanaasaree mahalaa pehilaa ghar doojaa asaTapadheeaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੁਰੁ ਸਾਗਰੁ ਰਤਨੀ ਭਰਪੂਰੇ ॥

gur saagar ratanee bharapoore ||

ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

a(n)mrit sa(n)t chugeh nahee dhoore ||

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥

har ras chog chugeh prabh bhaavai ||

ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

saravar meh ha(n)s praanapat paavai ||1||

ਕਿਆ ਬਗੁ ਬਪੁੜਾ ਛਪੜੀ ਨਾਇ ॥

kiaa bag bapuRaa chhapaRee nai ||

ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥

keechaR ddoobai mail na jai ||1|| rahaau ||

ਰਖਿ ਰਖਿ ਚਰਨ ਧਰੇ ਵੀਚਾਰੀ ॥

rakh rakh charan dhare veechaaree ||

ਦੁਬਿਧਾ ਛੋਡਿ ਭਏ ਨਿਰੰਕਾਰੀ ॥

dhubidhaa chhodd bhe nira(n)kaaree ||

ਮੁਕਤਿ ਪਦਾਰਥੁ ਹਰਿ ਰਸ ਚਾਖੇ ॥

mukat padhaarath har ras chaakhe ||

ਆਵਣ ਜਾਣ ਰਹੇ ਗੁਰਿ ਰਾਖੇ ॥੨॥

aavan jaan rahe gur raakhe ||2||

ਸਰਵਰ ਹੰਸਾ ਛੋਡਿ ਨ ਜਾਇ ॥

saravar ha(n)saa chhodd na jai ||

ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

prem bhagat kar sahaj samai ||

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥

saravar meh ha(n)s ha(n)s meh saagar ||

ਅਕਥ ਕਥਾ ਗੁਰ ਬਚਨੀ ਆਦਰੁ ॥੩॥

akath kathaa gur bachanee aadhar ||3||

ਸੁੰਨ ਮੰਡਲ ਇਕੁ ਜੋਗੀ ਬੈਸੇ ॥

su(n)n ma(n)ddal ik jogee baise ||

ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥

naar na purakh kahahu kouoo kaise ||

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥

tirabhavan jot rahe liv laiee ||

ਸੁਰਿ ਨਰ ਨਾਥ ਸਚੇ ਸਰਣਾਈ ॥੪॥

sur nar naath sache saranaiee ||4||

ਆਨੰਦ ਮੂਲੁ ਅਨਾਥ ਅਧਾਰੀ ॥

aana(n)dh mool anaath adhaaree ||

ਗੁਰਮੁਖਿ ਭਗਤਿ ਸਹਜਿ ਬੀਚਾਰੀ ॥

gurmukh bhagat sahaj beechaaree ||

ਭਗਤਿ ਵਛਲ ਭੈ ਕਾਟਣਹਾਰੇ ॥

bhagat vachhal bhai kaaTanahaare ||

ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥

haumai maar mile pag dhaare ||5||

ਅਨਿਕ ਜਤਨ ਕਰਿ ਕਾਲੁ ਸੰਤਾਏ ॥

anik jatan kar kaal sa(n)taae ||

ਮਰਣੁ ਲਿਖਾਇ ਮੰਡਲ ਮਹਿ ਆਏ ॥

maran likhai ma(n)ddal meh aae ||

ਜਨਮੁ ਪਦਾਰਥੁ ਦੁਬਿਧਾ ਖੋਵੈ ॥

janam padhaarath dhubidhaa khovai ||

ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥

aap na cheenas bhram bhram rovai ||6||

ਕਹਤਉ ਪੜਤਉ ਸੁਣਤਉ ਏਕ ॥

kahatau paRatau sunatau ek ||

ਧੀਰਜ ਧਰਮੁ ਧਰਣੀਧਰ ਟੇਕ ॥

dheeraj dharam dharaneedhar Tek ||

ਜਤੁ ਸਤੁ ਸੰਜਮੁ ਰਿਦੈ ਸਮਾਏ ॥

jat sat sa(n)jam ridhai samaae ||

ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥

chauthe padh kau je man pateeaae ||7||

ਸਾਚੇ ਨਿਰਮਲ ਮੈਲੁ ਨ ਲਾਗੈ ॥

saache niramal mail na laagai ||

ਗੁਰ ਕੈ ਸਬਦਿ ਭਰਮ ਭਉ ਭਾਗੈ ॥

gur kai sabadh bharam bhau bhaagai ||

ਸੂਰਤਿ ਮੂਰਤਿ ਆਦਿ ਅਨੂਪੁ ॥

soorat moorat aadh anoop ||

ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

naanak jaachai saach saroop ||8||1||

English Translation

TODEE, FIFTH MEHL:

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause ||

I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 ||

You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ।

ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।੧।

ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ।੨।੪।੯।

Source: SGPC Official; BaniDB · Read Ang 713 in Sri Guru Granth Sahib Ji

On this day in earlier years

  • Wednesday, 16 September 2020 ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ Ang 594 · Raag Vadhans
  • Monday, 16 September 2019 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Sunday, 16 September 2018 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Saturday, 16 September 2017 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678 · Raag Dhanaasree
  • Friday, 16 September 2016 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Wednesday, 16 September 2015 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa