ਹੁਕਮਨਾਮਾ ਸਾਹਿਬ

Hukamnama Sahib

Friday, 02 February 2024

ਬੁੱਧਵਾਰ, ੧੮ ਮਾਘ (ਸੰਮਤ ੫੫੫ ਨਾਨਕਸ਼ਾਹੀ) ੩੧ ਜਨਵਰੀ, ੨੦੨੪

Ang 887 · Raag Raamkalee · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥

rainair maeh ana(n)t hai kooRee aavai jai ||

ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥

bhaanai chalai aapanai bahutee lahai sajai ||

ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥

rainair meh sabh kichh hai karamee palai pai ||

ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥

naanak nau nidh paieeaai je chalai tisai rajai ||1||

ਮਃ ੩ ॥

mahalaa teejaa ||

ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥

sahaje satigur na sevio vich haumai janam binaas ||

ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥

rasanaa har ras na chakhio kamal na hoio paragaas ||

ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥

bikh khaadhee manmukh muaa maiaa moh vinaas ||

ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥

eikas har ke naam vin dhirag jeevan dhirag vaas ||

ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥

jaa aape nadhar kare prabh sachaa taa hovai dhaasan dhaas ||

ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥

taa anadhin sevaa kare satiguroo kee kabeh na chhoddai paas ||

ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥

jiau jal meh kamal alipato varatai tiau viche gireh udhaas ||

ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥

jan naanak kare karaiaa sabh ko jiau bhaavai tiv har gunataas ||2||

ਪਉੜੀ ॥

pauRee ||

ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥

chhateeh jug gubaar saa aape ganat keenee ||

ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥

aape sirasaT sabh saajeean aap mat dheenee ||

ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥

simirat saasat saajian paap pu(n)n ganat ganeenee ||

ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥

jis bujhaae so bujhasee sachai sabadh pateenee ||

ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

sabh aape aap varatadhaa aape bakhas milaiee ||7||

English Translation

RAAMKALEE, FIFTH MEHL:

My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 ||

Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause ||

In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 ||

Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 ||

One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ । ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ । ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ । (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧।

ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ । ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ । (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ।

(ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ । ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ । ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ), ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ । ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ । ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩।

ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ । (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ । ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬।

Source: SGPC Official; BaniDB · Read Ang 887 in Sri Guru Granth Sahib Ji

On this day in earlier years

  • Thursday, 02 February 2023 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Wednesday, 02 February 2022 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Tuesday, 02 February 2021 ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ Ang 634 · Raag Sorath
  • Sunday, 02 February 2020 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 708 · Raag Jaithsree
  • Saturday, 02 February 2019 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 654 · Raag Dhanaasree
  • Friday, 02 February 2018 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree